ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥
Audio type:
ਸ਼ਬਦ ਕੀਰਤਨ
Audio date:
Monday, 17 September 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥
ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥
ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥
ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥
ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥
ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥"
(ਮਲਾਰ ਮਹਲਾ ੫ ॥) 1267