ਬਸੰਤੁ ਚੜਿਆ ਫੂਲੀ ਬਨਰਾਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 12 March 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥
ਇਨ ਬਿਧਿ ਇਹੁ ਮਨੁ ਹਰਿਆ ਹੋਇ ॥
ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥
ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥
ਫਲ ਫੂਲ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥
ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥"
(ਬਸੰਤੁ ਮਹਲਾ ੩ ॥)