ਬਾਵਲਿ ਹੋਈ ਸੋ ਸਹੁ ਲੋਰਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 20 September 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ਬਾਵਲਿ ਹੋਈ ਸੋ ਸਹੁ ਲੋਰਉ ॥
ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥
ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥
ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥
ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥
ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥
ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥
ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥
ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥"
(ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥) 794