"ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥"(ਸਲੋਕ ਸੇਖ ਫਰੀਦ ਕੇ ) 1380-10