ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 12 November 2016
Performance lead by:
ਰਾਗੀ ਈਸ਼ਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਠਾਕੁਰ ਤੁਮ੍ ਸਰਣਾਈ ਆਇਆ ॥
ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥
ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥
ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥
ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥
ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥"