ਬਿਛੁਰਤ ਕਿਉ ਜੀਵੇ ਓਇ ਜੀਵਨ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 25 April 2019
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਬਿਛੁਰਤ ਕਿਉ ਜੀਵੇ ਓਇ ਜੀਵਨ ॥
ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥
ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥
ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥
ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥
ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥"
(ਮਲਾਰ ਮਹਲਾ ੫ ॥) 1268-69