"ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥"ਸਲੋਕੁ ॥ਗਉੜੀ ਬਾਵਨ ਅਖਰੀ ਮਹਲਾ ੫ ॥ ( ੨੫੮)