ਬਿਰਥਾ ਕਹਉ ਕਉਨ ਸਿਉ ਮਨ ਕੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 28 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਬਿਰਥਾ ਕਹਉ ਕਉਨ ਸਿਉ ਮਨ ਕੀ ॥ ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥ ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥ ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥" (ਰਾਗੁ ਆਸਾ ਮਹਲਾ ੯ ॥) (411-4)