ਬਿਸਰਿ ਗਈ ਸਭ ਤਾਤਿ ਪਰਾਈ ॥
Audio type:
ਸ਼ਬਦ ਕੀਰਤਨ
Audio date:
Friday, 13 November 2009
Performers:
ਰਾਗੀ ਕਰਮ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਬਿਸਰਿ ਗਈ ਸਭ ਤਾਤਿ ਪਰਾਈ ॥
ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥
ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥
ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥
ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥"
(ਕਾਨੜਾ ਮਹਲਾ ੫ ॥ )