ਬਿਸਰਿ ਗਈ ਸਭ ਤਾਤਿ ਪਰਾਈ ॥
Audio type:
ਸ਼ਬਦ ਕੀਰਤਨ
Audio date:
Friday, 22 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥" (ਕਾਨੜਾ ਮਹਲਾ ੫ ॥ )