ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 7 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥" (ਜੈਜਾਵੰਤੀ ਮਹਲਾ ੯ ॥) 1352-53