ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥
Audio type:
ਸ਼ਬਦ ਕੀਰਤਨ
Audio date:
Saturday, 18 June 2011
Performers:
ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥" (ਜੈਜਾਵੰਤੀ ਮਹਲਾ ੯ ॥) 1352-53