ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 29 April 2017
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ
Details:
"ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥
ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥
ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥
ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥
ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥"
(ਗਉੜੀ ॥)(ਰਾਗੁ ਗਉੜੀ ਪੂਰਬੀ ਕਬੀਰ ਜੀ ॥ )