ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 13 July 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥"
(ਆਸਾ ਮਹਲਾ ੫ ॥) 12 & 378