ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥ ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥"(ਸਲੋਕ ਭਗਤ ਕਬੀਰ ਜੀਉ ਕੇ) 1366