ਭੂਲਿਓ ਮਨੁ ਮਾਇਆ ਉਰਝਾਇਓ
Audio type:
ਸ਼ਬਦ ਕੀਰਤਨ
Audio date:
Sunday, 8 March 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਮਾਸਟਰ ਦਰਸ਼ਨ ਸਿੰਘ ਜੀ
Details:
"ਭੂਲਿਓ ਮਨੁ ਮਾਇਆ ਉਰਝਾਇਓ ॥
ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥
ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥
ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥
ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥
ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥"
ਜੈਤਸਰੀ ਮਹਲਾ ੯ ॥