ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 1 December 2009
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਸੁਖਵਿੰਦਰ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥
ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥
ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥
ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥
ਅਗਨਿ ਸਾਗਰ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥
(ਬਿਲਾਵਲੁ ਮਹਲਾ ੫ ॥)