ਭੇਖੀ ਜੋਗਨ ਭੇਖ ਦਿਖਾਏ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 27 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਭੇਖੀ ਜੋਗਨ ਭੇਖ ਦਿਖਾਏ ॥ ਨਾਹਨ ਜਟਾ ਬਿਭੂਤ ਨਖਨ ਮੈ ਨਾਹਿਨ ਬਸਤ੍ਰ ਰੰਗਾਏ ॥ ਜੌ ਬਨ ਬਸੈ ਜੋਗ ਕਹੁ ਪੱਈਐ ਪੰਛੀ ਸਦਾ ਬਸਤ ਬਨ ॥ ਕੁੰਚਰ ਸਦਾ ਧੂਰ ਸਿਰ ਮੇਲਤ ਦੇਖਹੁ ਸਮਝ ਤੁਮਹੀ ਮਨ ॥ ਦਾਦਰ ਮੀਨ ਸਦਾ ਤੀਰਥ ਮੋ ਕਰਯੋ ਕਰਤ ਇਸ਼ਨਾਨਾ ॥ ਧਯਾਨ ਬਿੜਾਲ ਬਕੀ ਬਕ ਲਾਵਤ ਤਿਨ ਕਿਆ ਜੋਗੁ ਪਛਾਨਾ ॥ ਜੈਸੇ ਕਸ਼ਟ ਠਗਨ ਕਹ ਠਾਟਤ ਐਸੇ ਹਰਿ ਹਿਤ ਕੀਜੈ ॥ ਤਬਹੀ ਮਹਾਂ ਗਯਾਨ ਕੋ ਜਾਨੈ ਪਰਮ ਪਯੂਖਹਿ ਪੀਜੈ ॥੨੪॥੯੮॥" (ਸੋਰਠ ॥)(ਬਿਸ਼ਨ ਪਦ ॥)