ਮਉਲੀ ਧਰਤੀ ਮਉਲਿਆ ਅਕਾਸੁ ॥
Audio type:
ਸ਼ਬਦ ਕੀਰਤਨ
Audio date:
Friday, 22 February 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਮਉਲੀ ਧਰਤੀ ਮਉਲਿਆ ਅਕਾਸੁ ॥
ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥
ਰਾਜਾ ਰਾਮੁ ਮਉਲਿਆ ਅਨਤ ਭਾਇ ॥
ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥
ਦੁਤੀਆ ਮਉਲੇ ਚਾਰਿ ਬੇਦ ॥
ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥
ਸੰਕਰੁ ਮਉਲਿਓ ਜੋਗ ਧਿਆਨ ॥
ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥"
(ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ )