ਮਉਲੀ ਧਰਤੀ ਮਉਲਿਆ ਅਕਾਸੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 2 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥ ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥ ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥" (ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ )