ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 7 June 2016
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥
ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥
ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥
ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥
ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥੨॥
ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥
ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥
ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥
ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥"
(ਗੋਂਡ ਮਹਲਾ ੫ ॥) 864