ਮਨੁ ਦੇ ਰਾਮੁ ਲੀਆ ਹੈ ਮੋਲਿ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 13 July 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਕੰਚਨ ਸਿਉ ਪਾਈਐ ਨਹੀ ਤੋਲਿ ॥
ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥
ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥
ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥
ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥
ਰਾਮ ਭਗਤਿ ਬੈਠੇ ਘਰਿ ਆਇਆ ॥੨॥
ਕਹੁ ਕਬੀਰ ਚੰਚਲ ਮਤਿ ਤਿਆਗੀ ॥
ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥"
(ਗਉੜੀ ਕਬੀਰ ਜੀ ਤਿਪਦੇ ॥)