ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 1 October 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥
ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥
ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥
ਪੰਚ ਸਖੀ ਹਮ ਏਕੁ ਭਤਾਰੋ ॥ ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥
ਪੰਚ ਸਖੀ ਮਿਲਿ ਰੁਦਨੁ ਕਰੇਹਾ ॥ ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥"
(ਆਸਾ ਘਰੁ ੫ ਮਹਲਾ ੧ ) 359-1