ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 4 August 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥
ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥
ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥
ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥
ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥
ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥
ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥"
(ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ) 972