ਮਨੁ ਰਾਮ ਨਾਮਾ ਬੇਧੀਅਲੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 9 December 2015
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥
ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥
ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥
ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥
ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥
ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥
ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥"
(ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ) 972