ਮਨ ਕਹਾ ਬਿਸਾਰਿਓ ਰਾਮ ਨਾਮੁ ॥
Audio type:
ਸ਼ਬਦ ਕੀਰਤਨ
Audio date:
Monday, 31 January 2011
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
"ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥" (ਬਸੰਤੁ ਮਹਲਾ ੯ ॥)