ਮਨ ਕਹਾ ਬਿਸਾਰਿਓ ਰਾਮ ਨਾਮੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 6 February 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਨ ਕਹਾ ਬਿਸਾਰਿਓ ਰਾਮ ਨਾਮੁ ॥
ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥
ਇਹੁ ਜਗੁ ਧੂਏ ਕਾ ਪਹਾਰ ॥
ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥
ਧਨੁ ਦਾਰਾ ਸੰਪਤਿ ਗ੍ਰੇਹ ॥
ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
ਇਕ ਭਗਤਿ ਨਾਰਾਇਨ ਹੋਇ ਸੰਗਿ ॥
ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥"
(ਬਸੰਤੁ ਮਹਲਾ ੯ ॥)