ਮਨ ਕਹਾ ਬਿਸਾਰਿਓ ਰਾਮ ਨਾਮੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 4 February 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥
ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥
ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥"
(ਬਸੰਤੁ ਮਹਲਾ ੯ ॥)