ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜਵੇਹਰ ਲਾਲ ॥
Audio type:
ਸ਼ਬਦ ਕੀਰਤਨ
Audio date:
Friday, 18 March 2011
Performers:
ਰਾਗੀ ਮੋਹਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜਵੇਹਰ ਲਾਲ ॥ ਹਰਿ ਗੁਰਮੁਖਿ ਘੜਿ ਟਕਸਾਲ ॥ ਹਰਿ ਹੋ ਹੋ ਕਿਰਪਾਲ ॥੧॥ ਰਹਾਉ ॥ ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥ ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥ ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥ ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥ (ਕਾਨੜਾ ਮਹਲਾ ੪ ਪੜਤਾਲ ਘਰੁ ੫ ॥)