ਮਨ ਜਾਪਹੁ ਰਾਮ ਗੁਪਾਲ ॥
Audio type:
ਸ਼ਬਦ ਕੀਰਤਨ
Audio date:
Saturday, 27 February 2010
Performers:
ਰਾਗੀ ਕਿਰਪਾਲ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜਵੇਹਰ ਲਾਲ ॥
ਹਰਿ ਗੁਰਮੁਖਿ ਘੜਿ ਟਕਸਾਲ ॥ ਹਰਿ ਹੋ ਹੋ ਕਿਰਪਾਲ ॥੧॥ ਰਹਾਉ ॥
ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥
ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥
ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥
ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥"
(ਕਾਨੜਾ ਮਹਲਾ ੪ ਪੜਤਾਲ ਘਰੁ ੫ ॥)