ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 20 May 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥
ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥
ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥
ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥
ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥
ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥"
(ਆਸਾ ਮਹਲਾ ੩ ਛੰਤ ਘਰੁ ੩ ॥) 441