ਮਨ ਰੇ ਕਉਨੁ ਕੁਮਤਿ ਤੈ ਲੀਨੀ ॥
Audio type:
ਵਾਰੇ ਦੇ ਸ਼ਬਦ
Audio date:
Monday, 19 September 2016
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਮਨ ਰੇ ਕਉਨੁ ਕੁਮਤਿ ਤੈ ਲੀਨੀ ॥
ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥
ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥
ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥
ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥
ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥
ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥
ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥"
ਸੋਰਠਿ ਮਹਲਾ ੯ ॥