ਮਨ ਰੇ ਗਹਿਓ ਨ ਗੁਰ ਉਪਦੇਸੁ ॥
Audio type:
ਵਾਰੇ ਦੇ ਸ਼ਬਦ
Audio date:
Monday, 5 June 2017
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਮਨ ਰੇ ਗਹਿਓ ਨ ਗੁਰ ਉਪਦੇਸੁ ॥
ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥
ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥
ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥
ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥
ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥
ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥
ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥"
( ਸੋਰਠਿ ਮਹਲਾ ੯ ॥") 633