ਮਨ ਰੇ ਨਾਮੁ ਜਪਹੁ ਸੁਖੁ ਹੋਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 29 September 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮਨ ਰੇ ਨਾਮੁ ਜਪਹੁ ਸੁਖੁ ਹੋਇ ॥
ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥
ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥
ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥
ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥
ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥
ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥
ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥"
(ਸਿਰੀਰਾਗੁ ਮਹਲਾ ੩ ॥)(67)