ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 27 September 2016
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
"ਦੁਲਭ ਦੇਹ ਪਾਈ ਵਡਭਾਗੀ ॥
ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥
ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥
ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥
ਖਾਤ ਪੀਤ ਖੇਲਤ ਹਸਤ ਬਿਸਥਾਰ ॥
ਕਵਨ ਅਰਥ ਮਿਰਤਕ ਸੀਗਾਰ ॥੨॥
ਜੋ ਨ ਸੁਨਹਿ ਜਸੁ ਪਰਮਾਨੰਦਾ ॥
ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥
ਕੇਵਲ ਨਾਮੁ ਰਿਦ ਮਾਹਿ ਸਮਾਇਆ ॥੪॥੪੨॥੧੧੧॥"
ਗਉੜੀ ਮਹਲਾ ੫ ॥