ਮਾਂਗਉ ਰਾਮ ਤੇ ਇਕੁ ਦਾਨੁ ॥
Audio type:
ਸ਼ਬਦ ਕੀਰਤਨ
Audio date:
Tuesday, 11 May 2010
Performers:
ਰਾਗੀ ਕਰਮ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮਾਂਗਉ ਰਾਮ ਤੇ ਇਕੁ ਦਾਨੁ ॥
ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥
ਚਰਨ ਤੁਮ੍ਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥
ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥
ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੰ੍ਹਤ ਪ੍ਰਭ ਜਾਪਣ ॥
ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥ "
(ਧਨਾਸਰੀ ਮਹਲਾ ੫ ॥