ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 11 November 2018
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥
ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥
ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥
ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥
ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥
ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥
ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥
ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥
ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥
ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥
ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥
ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥"
ਗਉੜੀ ਮਹਲਾ ੫ ॥