ਮਾਈ ਗੁਰ ਚਰਣੀ ਚਿਤੁ ਲਾਈਐ ॥
Audio type:
ਸ਼ਬਦ ਕੀਰਤਨ
Audio date:
Saturday, 9 April 2011
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
ਮਾਈ ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥ ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥" (ਦੇਵਗੰਧਾਰੀ ਮਹਲਾ ੫ ਘਰੁ ੨) 528