ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 31 October 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥
ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ
ਭਜਨਿ ਨਹੀ ਲਾਗਿਓ ॥੧॥ ਰਹਾਉ ॥
ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥
ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥
ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥
ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥"
ਮਾਰੂ ਮਹਲਾ ੯ ॥