ਮਾਈ ਸੰਤਸੰਗਿ ਜਾਗੀ ॥
Audio type:
ਸ਼ਬਦ ਕੀਰਤਨ
Audio date:
Sunday, 27 February 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥ ਦਰਸਨ ਪਿਆਸ ਲੋਚਨ ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥੧॥ ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥" (ਕੇਦਾਰਾ ਮਹਲਾ ੫ ਘਰੁ ੨ ) 1119