ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 10 March 2010
Performers:
ਰਾਗੀ ਵੀਰ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥
ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥
ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥
ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥
ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥
ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥
ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥
ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥"
(ਮਾਰੂ ਮਹਲਾ ੫ ॥) 1018-10