ਮਾਘ ਬਿਤੀਤ ਭਏ ਰੁਤਿ ਫਾਗੁਨ; ਆਇ ਗਈ ਸਭ ਖੇਲਤ ਹੋਰੀ ॥
Audio type:
ਸ਼ਬਦ ਕੀਰਤਨ
Audio date:
Thursday, 21 March 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਮਾਘ ਬਿਤੀਤ ਭਏ ਰੁਤਿ ਫਾਗੁਨ; ਆਇ ਗਈ ਸਭ ਖੇਲਤ ਹੋਰੀ ॥
ਗਾਵਤ ਗੀਤ ਬਜਾਵਤ ਤਾਲ; ਕਹੈ ਮੁਖ ਤੇ ਭਰੂਆ ਮਿਲਿ ਹੋਰੀ ॥
ਡਾਰਤ ਹੈ ਅਲਿਤਾ ਬਨਿਤਾ; ਛਟਿਕਾ ਸੰਗਿ ਮਾਰਤ ਬੈਸਨ ਥੋਰੀ ॥
ਖੇਲਤ ਸ੍ਯਾਮ ਧਮਾਰ ਅਨੂਪ; ਮਹਾ ਮਿਲਿ ਸੁੰਦਰਿ ਸਾਵਲ ਗੋਰੀ ॥੨੨੫॥"
(ਅਥ ਗੋਪਿਨ ਸੋ ਹੋਲੀ ਖੇਲਬੋ)(ਸ੍ਰੀ ਦਸਮ ਗਰੰਥ ਸਾਹਿਬ ਜੀ )(267)