ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
Audio type:
ਸ਼ਬਦ ਕੀਰਤਨ
Audio date:
Wednesday, 18 September 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
ਕਹਿ ਰਵਿਦਾਸ ਬਾਜੀ ਜਗੁ ਭਾਈ ॥
ਬਾਜੀਗਰ ਸਉ ਮਹਿ ਪ੍ਰੀਤਿ ਬਨਿ ਆਈ ॥੩॥੬॥"
(ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ) (487)