ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 22 October 2009
Performers:
ਕਾਕਾ ਰੌਣਕ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥
ਲੋਗਨ ਰਾਮੁ ਖਿਲਉਨਾ ਜਾਨਾਂ ॥੧॥
ਜਉ ਹਉ ਬਉਰਾ ਤਉ ਰਾਮ ਤੋਰਾ ॥
ਲੋਗੁ ਮਰਮੁ ਕਹ ਜਾਨੈ ਮੋਰਾ ॥੧॥
ਤੋਰਉ ਨ ਪਾਤੀ ਪੂਜਉ ਨ ਦੇਵਾ ॥
ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥
ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥
ਐਸੀ ਸੇਵ ਦਰਗਹ ਸੁਖੁ ਪਾਵਉ ॥੩॥
ਲੋਗੁ ਕਹੈ ਕਬੀਰੁ ਬਉਰਾਨਾ ॥
ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥੪॥"