ਮਾਧਉ ਸਤਸੰਗਤਿ ਸਰਨਿ ਤੁਮ੍ਹ੍ਹਾਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 30 April 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਹਰਵਿੰਦਰ ਸਿੰਘ ਜੀ
Details:
"ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥
ਮਾਧਉ ਸਤਸੰਗਤਿ ਸਰਨਿ ਤੁਮ੍ਹ੍ਹਾਰੀ ॥
ਹਮ ਅਉਗਨ ਤੁਮ੍ਹ੍ਹ ਉਪਕਾਰੀ ॥੧॥ ਰਹਾਉ ॥
ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥
ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥
ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥
ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥"
(ਆਸਾ ॥)(ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ )