ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥
Audio type:
ਸ਼ਬਦ ਕੀਰਤਨ
Audio date:
Sunday, 3 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥" (ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ )