ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥
Audio type:
ਸ਼ਬਦ ਕੀਰਤਨ
Audio date:
Monday, 23 November 2009
Performers:
ਰਾਗੀ ਅਨੰਤ ਸਿੰਘ ਜੀ, ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਪਿਆਰਾ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਮਨਜੀਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸੰਤਾ ਸਿੰਘ ਜੀ
Details:
"ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥
ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥
ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥
ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥
ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥
ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥"
(ਰਾਗੁ ਸੂਹੀ ਮਹਲਾ ੫ ਛੰਤ )