ਮਿਤ੍ਰ ਪਿਆਰੇ ਨੂੰ ਹਾਲ ਫਕੀਰਾਂ ਦਾ ਕਹਿਣਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 6 December 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ
Details:
ਖਿਆਲ ਪਾਤਿਸ਼ਾਹੀ ੧੦॥
ਮਿਤ੍ਰ ਪਿਆਰੇ ਨੂੰ ਹਾਲ ਫਕੀਰਾਂ ਦਾ ਕਹਿਣਾ ॥
ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ ਨਾਗ ਨਿਵਾਸਾਂ ਦੇ ਰਹਿਣਾ ॥
ਸੂਲ ਸੁਰਾਹੀ ਖੰਜਰੁ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥
ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭੱਠ ਖੇੜਿਆਂ ਦਾ ਰਹਿਣਾ ॥੧॥੧॥