ਮਿਤ੍ਰ ਪਿਆਰੇ ਨੂੰ ਹਾਲ ਫਕੀਰਾਂ ਦਾ ਕਹਿਣਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 12 August 2010
Performers:
ਰਾਗੀ ਠਾਕੁਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਿਤ੍ਰ ਪਿਆਰੇ ਨੂੰ ਹਾਲ ਫਕੀਰਾਂ ਦਾ ਕਹਿਣਾ ॥
ਤੁਧੁ ਬਿਨੁ ਰੋਗੁ ਰਜਾਈਆ ਦਾ ਓਢਣ ਨਾਗ ਨਿਵਾਸਾ ਦੇ ਹਹਿਣਾ ॥
ਸੂਲ ਸੁਰਾਹੀ ਖੰਜਰ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥
ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭਠ ਖੇੜਿਆ ਦਾ ਰਹਿਣਾ ॥"
(ਖਿਆਲ ਪਾਤਿਸ਼ਾਹੀ ੧੦॥)(ਸ੍ਰੀ ਦਸਮ ਗਰੰਥ ਸਾਹਿਬ )