ਮਿਤ੍ਰ ਪਿਆਰੇ ਨੂੰ ਹਾਲ ਫਕੀਰਾਂ ਦਾ ਕਹਿਣਾ
Audio type:
ਸ਼ਬਦ ਕੀਰਤਨ
Audio date:
Saturday, 3 January 2009
Performers:
ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ
Details:
"ਮਿਤ੍ਰ ਪਿਆਰੇ ਨੂੰ ਹਾਲ ਫਕੀਰਾਂ ਦਾ ਕਹਿਣਾ ॥
ਤੁਧੁ ਬਿਨੁ ਰੋਗੁ ਰਜਾਈਆ ਦਾ ਓਢਣ ਨਾਗ ਨਿਵਾਸਾ ਦੇ ਹਹਿਣਾ ॥
ਸੂਲ ਸੁਰਾਹੀ ਖੰਜਰ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥
ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭਠ ਖੇੜਿਆ ਦਾ ਰਹਿਣਾ ॥"
(ਖਿਆਲ ਪਾਤਿਸ਼ਾਹੀ ੧੦॥)(ਸ੍ਰੀ ਦਸਮ ਗਰੰਥ ਸਾਹਿਬ )